Rajpura Toll Plaza Fight: Patiala Police ਵੱਲੋਂ ਸਾਰੇ ਮੁਲਜ਼ਮ ਗ੍ਰਿਫਤਾਰ, ਤਿੰਨ ਨੌਜਵਾਨਾਂ ਨੇ ਬਨੂੜ ਟੋਲ ਪਲਾਜ਼ਾ ‘ਤੇ ਟੋਲ ਕਰਮਚਾਰੀ ਦੀ ਕੁੱਟਮਾਰ ਕੀਤੀ। ਦੋਸ਼ ਹੈ ਕਿ ਸਕਾਰਪੀਓ ‘ਚ ਜ਼ੀਰਕਪੁਰ ਤੋਂ ਬਨੂੜ ਜਾ ਰਹੇ ਤਿੰਨ ਨੌਜਵਾਨਾਂ ਨੇ ਵੀਆਈਪੀ ਲੇਨ ਤੋਂ ਬੈਰੀਕੇਡ ਨਾ ਹਟਾਉਣ ‘ਤੇ ਟੋਲ ਮੁਲਾਜ਼ਮ ਦੀ ਕੁੱਟਮਾਰ ਕੀਤੀ। ਮਾਮਲੇ ਦੀ ਸੂਚਨਾ ਮਿਲਣ ਦੇ ਬਾਅਦ ਪੁਲਿਸ ਨੇ ਪੀੜਤਾ ਦੀ ਸ਼ਿਕਾਇਤ ‘ਤੇ ਕਾਰ ਨੰਬਰ ਦੇ ਆਧਾਰ ‘ਤੇ ਅਣਪਛਾਤੇ ਨੌਜਵਾਨਾਂ ਦੇ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਰਾਜਪੁਰਾ ਵਿਖੇ ਟੋਲ ਪਲਾਜ਼ਾ ਦੇ ਮੁਲਾਜ਼ਮਾਂ ਵਿਰੁੱਧ ਹਿੰਸਾ ਸਬੰਧੀ ਇੱਕ ਵੀਡੀਓ #socialmedia ‘ਤੇ ਘੁੰਮ ਰਹੀ ਸੀ। ਪਟਿਆਲਾ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਐਫਆਈਆਰ ਦਰਜ ਕਰਕੇ ਸਾਰੇ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਕਾਨੂੰਨ ਦੀ ਉਲੰਘਣਾ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਟੋਲ ਪਲਾਜ਼ਾ ਰਾਜਪੁਰਾ ਦੇ ਮੁਲਾਜ਼ਮਾਂ ਨਾਲ ਹੋਈ ਹਿੰਸਾ ਸਬੰਧੀ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਪਟਿਆਲਾ ਪੁਲਿਸ ਨੇ ਐਫਆਈਆਰ ਦਰਜ ਕਰਕੇ ਸਾਰੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਕਾਨੂੰਨ ਦੀ ਉਲੰਘਣਾ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ⚠️ ਵੀਡੀਓ ਵਿੱਚ ਗਾਲੀ ਗਲੋਚ #ਪਟਿਆਲਾ ਜ਼ਿਲ੍ਹੇ ਦੇ ਰਾਜਪੁਰਾ ਟੋਲ ਪਲਾਜ਼ਾ ‘ਤੇ ਟੋਲ ਪੁੱਛਣ ‘ਤੇ ਕਾਰ ਵਿੱਚ ਬੈਠੇ ਲੜਕਿਆਂ ਨੇ ਕਿਹਾ ਕਿ ਉਸਦਾ ਪਿਤਾ SHO ਹੈ ਅਤੇ ਉਹ VIP ਲਾਈਨ ਤੋਂ ਲੰਘੇਗਾ। ਟੋਲ ਪਲਾਜ਼ਾ ਮੁਲਾਜ਼ਮ ਨੇ ਮਨ੍ਹਾ ਕਰ ਕੇ ਟੋਲ ਮੰਗਿਆ ਤਾਂ ਨੌਜਵਾਨਾਂ ਨੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। pic.twitter.com/Y96OUGWjFK — ਨਿਖਿਲ ਚੌਧਰੀ (@NikhilCh_) ਸਤੰਬਰ 14, 2022