ਸ਼ੁਭਕਰਨ ਸਿੰਘ ਨੂੰ ਯਾਦ ਕਰ ਫੁੱਟ ਫੁੱਟ ਰੋਈ ਰਾਖੀ ਸਾਵੰਤ,ਕਿਹਾ- ‘ਜੰਗ ਜਿੱਤਣ ਲਈ ਏਕਤਾ ਜ਼ਰੂੂਰੀ’

ਬਾਲੀਵੁੱਡ ਅਦਾਕਾਰਾ ਅਤੇ ਮਾਡਲ ਰਾਖੀ ਸਾਵੰਤ ਅਕਸਰ ਸੁਰਖੀਆਂ ‘ਚ ਬਣੀ ਰਹਿੰਦੀ ਹੈ। ਹਾਲ ਹੀ ਵਿੱਚ ਰਾਖੀ ਸਾਵੰਤ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ ਜਿਸ ਵਿੱਚ ਬਾਲੀਵੁੱਡ ਅਭਿਨੇਤਰੀ ਰਾਖੀ ਸਾਵੰਤ ਨੇ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ‘ਤੇ ਦੁੱਖ ਪ੍ਰਗਟਾਇਆ ਹੈ। ਮਸ਼ਹੂਰ ਅਭਿਨੇਤਰੀ ਰਾਖੀ ਸਾਵੰਤ ਨੇ ਸ਼ਹੀਦ ਸ਼ੁਭਕਰਨ ਲਈ ਪ੍ਰਾਰਥਨਾ ਕੀਤੀ ਅਤੇ ਆਪਣਾ ਦੁੱਖ ਪ੍ਰਗਟ ਕੀਤਾ ਹੈ।

ਬਾਲੀਵੁੱਡ ਅਭਿਨੇਤਰੀ ਰਾਖੀ ਸਾਵੰਤ ਨੇ ਇਸ ਵੀਡੀਓ ਵਿੱਚ ਕਿਹਾ ਕਿ ਮੈਂ ਉਸਦੇ ਲਈ ਪ੍ਰਾਰਥਨਾ ਕਰਦੀ ਹਾਂ। ਉਹਨਾਂ ਨੇ ਕਿਹਾ ਕਿ ਕਿਸਾਨਾਂ ਨੂੰ ਅਪੀਲ ਕੀਤੀ ਸਭ ਲੋਕ ਏਕਤਾ ਦਿਖਾਉਣ। ਦਰਅਸਲ 21 ਫਰਵਰੀ ਨੂੰ ਖਨੌਰੀ ਬਾਰਡਰ ’ਤੇ ਸਿਰ ’ਚ ਗੋਲੀ ਲੱਗਣ ਕਾਰਨ ਕਿਸਾਨ ਸ਼ੁਭਕਰਨ ਸਿੰਘ ਦੀ ਸ਼ਹੀਦ ਹੋ ਗਿਆ ਸੀ। ਸ਼ੁਭਕਰਨ ਸਿੰਘ ਨੂੰ ਯਾਦ ਕਰ ਰਾਖੀ ਸਾਵੰਤ ਭਾਵੁਕ ਹੋਈ ਹੈ ਅਤੇ ਫੁੱਟ ਫੁੱਟ ਕੇ ਰੋਈ ਹੈ।

ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

 

Leave a Reply

Your email address will not be published. Required fields are marked *