Site icon Geo Punjab

RPG ਹਮਲੇ ਨਾਲ ਜੁੜੀ ਵੱਡੀ ਖਬਰ, ਪੰਜਾਬ ਪੁਲਿਸ ਨੇ ਮਾਮਲਾ ਸੁਲਝਾਉਣ ਦਾ ਕੀਤਾ ਦਾਅਵਾ

<p> <br &sol;>&NewLine;<&sol;p>&NewLine;<p>&Tab;&Tab;&Tab;ਥਾਣਾ ਤਰਨਤਾਰਨ ਵਿਖੇ ਹੋਈ ਆਰ&period;ਪੀ&period;ਜੀ&period; ਹਮਲੇ ਸਬੰਧੀ ਪੰਜਾਬ ਦੇ ਆਈ&period;ਜੀ&period; ਸੁਖਚੈਨ ਗਿੱਲ ਦਾ ਵੱਡਾ ਬਿਆਨ ਆਇਆ ਸਾਹਮਣੇ। ਜਾਣਕਾਰੀ ਅਨੁਸਾਰ ਪੰਜਾਬ ਪੁਲਿਸ ਆਰ&period;ਪੀ&period;ਜੀ ਨੇ ਹਮਲੇ ਦੇ ਮਾਮਲੇ ਨੂੰ ਸੁਲਝਾਉਣ ਦਾ ਦਾਅਵਾ ਕੀਤਾ ਹੈ। ਆਈਜੀ ਸੁਖਚੈਨ ਗਿੱਲ ਨੇ ਪ੍ਰੈੱਸ ਕਾਨਫਰੰਸ ਕਰਦਿਆਂ ਦੱਸਿਆ ਕਿ ਪੁਲੀਸ ਨੇ 4 ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਹੈ। ਇਨ੍ਹਾਂ &&num;8216&semi;ਚੋਂ 2 ਨੇ ਹਮਲਾਵਰਾਂ ਨੂੰ ਬਾਈਕ ਮੁਹੱਈਆ ਕਰਵਾਈ ਸੀ ਅਤੇ 2 ਨੇ ਉਨ੍ਹਾਂ ਨੂੰ ਰਹਿਣ ਲਈ ਜਗ੍ਹਾ ਦਿੱਤੀ ਸੀ। ਇਸ ਦੌਰਾਨ ਆਈ&period;ਜੀ&period; ਨਾਲ ਹੀ ਕਿਹਾ ਕਿ ਆਰਪੀਜੀ ਗ੍ਰੇਨੇਡ ਸੁੱਟਣ ਵਾਲਿਆਂ ਦੀ ਵੀ ਪਛਾਣ ਕਰ ਲਈ ਗਈ ਹੈ। ਫਿਲਹਾਲ ਉਨ੍ਹਾਂ ਨੇ ਕਿਸੇ ਦੋਸ਼ੀ ਦਾ ਨਾਮ ਨਹੀਂ ਲਿਆ ਹੈ। ਦੱਸਣਯੋਗ ਹੈ ਕਿ ਨੈਸ਼ਨਲ ਹਾਈਵੇਅ &&num;8216&semi;ਤੇ ਸਥਿਤ ਸਰਹਾਲੀ ਥਾਣੇ ਨੂੰ ਸ਼ੁੱਕਰਵਾਰ ਰਾਤ ਕਰੀਬ 11 ਵਜੇ ਪਾਕਿਸਤਾਨ ਦੀਆਂ ਹਦਾਇਤਾਂ &&num;8216&semi;ਤੇ ਨਿਸ਼ਾਨਾ ਬਣਾਇਆ ਗਿਆ ਸੀ&comma; ਹਾਲਾਂਕਿ ਇਸ ਹਮਲੇ ਦੌਰਾਨ ਕਿਸੇ ਵੀ ਪੁਲਿਸ ਮੁਲਾਜ਼ਮ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ&comma; ਪਰ ਇਸ ਹਮਲੇ ਤੋਂ ਬਾਅਦ ਬੀ&period; ਲੋਕਾਂ ਵਿੱਚ ਡਰ ਦਾ ਮਾਹੌਲ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ&sol;ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<br &sol;>&NewLine;<br &sol;><&sol;p>&NewLine;

Exit mobile version