Site icon Geo Punjab

RS ਭੱਟੀ ਹੋਣਗੇ ਬਿਹਾਰ ਦੇ ਨਵੇਂ ਡੀਜੀਪੀ ⋆ D5 News


ਬਿਹਾਰ: ਬਿਹਾਰ ਦੇ ਨਵੇਂ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਆਈਪੀਐਸ ਅਧਿਕਾਰੀ ਰਾਜਵਿੰਦਰ ਸਿੰਘ ਭੱਟੀ ਹੋਣਗੇ। ਰਾਜਵਿੰਦਰ ਸਿੰਘ ਭੱਟੀ ਸੀਮਾ ਸੁਰੱਖਿਆ ਬਲ (ਬੀਐਸਐਫ) ਪੂਰਬੀ ਕਮਾਂਡ ਦੇ ਏਡੀਜੀ ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਭੱਟੀ ਸੀਵਾਨ ਦੇ ਸਾਬਕਾ ਸਾਂਸਦ ਸ਼ਹਾਬੂਦੀਨ ਦੀ ਗ੍ਰਿਫਤਾਰੀ ਤੋਂ ਬਾਅਦ ਸੁਰਖੀਆਂ ‘ਚ ਆਏ ਸਨ। ਸਰਕਾਰ ਦੀ ਕਾਰਵਾਈ ਤੋਂ ਬਾਅਦ ਲੋਕ ਆਏ ਸੜਕਾਂ ‘ਤੇ, ਮਾਹੌਲ ਖਰਾਬ, ਭਾਰੀ ਗਿਣਤੀ ‘ਚ ਪਹੁੰਚੀ ਪੁਲਸ ਰਾਜ ਦੇ ਡੀਜੀਪੀ ਵਜੋਂ ਕੰਮ ਕਰ ਰਹੇ ਐਸਕੇ ਸਿੰਘਲ ਦਾ ਕਾਰਜਕਾਲ ਸੋਮਵਾਰ ਨੂੰ ਖ਼ਤਮ ਹੋ ਰਿਹਾ ਹੈ। ਅਜਿਹੇ ‘ਚ ਐਤਵਾਰ ਨੂੰ ਹੀ ਨਵੇਂ ਡੀਜੀਪੀ ਦੇ ਨਾਂ ਦਾ ਰਸਮੀ ਐਲਾਨ ਕਰ ਦਿੱਤਾ ਗਿਆ ਹੈ। ਗ੍ਰਹਿ ਵਿਭਾਗ ਨੇ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Exit mobile version