ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਹੁਣ ਪੰਜਾਬ ਸਰਕਾਰ ਤੋਂ ਵੱਡਾ ਝਟਕਾ ਲੱਗਾ ਹੈ। ਸਿੱਧੂ ਨੂੰ ਮਿਲ ਸਕਦੀ ਹੈ ਵੱਡੀ ਰਾਹਤ! ਹੁਣ ਜੇਲ੍ਹ ਨਹੀਂ ਜਾਵਾਂਗੇ! ਕੋਰਟ ਜਲਦ ਸੁਣਾਏਗੀ ਵੱਡਾ ਫੈਸਲਾ ! ਦਰਅਸਲ ਪੰਜਾਬ ਸਰਕਾਰ ਨੇ ਸਿੱਧੂ ਦੀ ਸੁਰੱਖਿਆ ਵਾਪਸ ਲੈਣ ਦੇ ਹੁਕਮ ਜਾਰੀ ਕਰ ਦਿੱਤੇ ਹਨ। ਪਤਾ ਲੱਗਾ ਹੈ ਕਿ ਸਿੱਧੂ 45 ਦੇ ਕਰੀਬ ਪੁਲਿਸ ਮੁਲਾਜ਼ਮਾਂ ਦੀ ਸੁਰੱਖਿਆ ਹੇਠ ਸਨ ਪਰ ਫਿਲਹਾਲ ਪੰਜਾਬ ਸਰਕਾਰ ਵੱਲੋਂ ਪੂਰੀ ਸੁਰੱਖਿਆ ਵਾਪਸ ਲੈ ਲਈ ਗਈ ਹੈ। ਪੋਸਟ ਬੇਦਾਅਵਾ ਵਿਚਾਰ / ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।