Site icon Geo Punjab

ਪੰਜਾਬ ‘ਚ ਭਲਕੇ ਬਦਲ ਜਾਵੇਗਾ ਸਕੂਲਾਂ ਦਾ ਸਮਾਂ, ਜਾਣੋ ਨਵੀਂ ਟਾਈਮਿੰਗ

ਪੰਜਾਬ ‘ਚ ਭਲਕੇ ਬਦਲ ਜਾਵੇਗਾ ਸਕੂਲਾਂ ਦਾ ਸਮਾਂ, ਜਾਣੋ ਨਵੀਂ ਟਾਈਮਿੰਗ

<p>ਪੰਜਾਬ ਦੇ ਸਕੂਲਾਂ &&num;8216&semi;ਚ ਕੱਲ੍ਹ ਭਾਵ ਕਿ ਅਪ੍ਰੈਲ ਤੋਂ ਸ਼ੁਰੂ ਹੋਣ ਵਾਲੇ ਨਵੇਂ ਸੈਸ਼ਨ ਦੇ ਲਈ ਸਿੱਖਿਆ ਵਿਭਾਗ ਨੇ ਪੂਰੀ ਤਿਆਰੀ ਕਰ ਲਈ ਹੈ।ਜਿੱਥੇ 28 ਮਾਰਚ ਨੂੰ ਸੂਬੇ ਦੇ ਸਕੂਲਾਂ &&num;8216&semi;ਚ ਪੀਟੀਐੱਮ ਹੋਈ ਸੀ ਉੱਥੇ 1 ਅਪ੍ਰੈਲ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ।<&sol;p>&NewLine;<p>ਸਿੱਖਿਆ ਵਿਭਾਗ ਦੇ ਅਕਾਦਿਮ ਕੈਲੰਦਰ ਦੇ ਅਨੁਸਾਰ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8 ਤੋਂ ਦੁਪਹਿਰ 2 ਵਜੇ ਤੱਕ ਰਹੇਗਾ&comma; ਜਦੋਂ ਕਿ ਮਿਡਿਲ&comma; ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਵੀ ਸਵੇਰੇ 8 ਤੋਂ ਦੁਪਹਿਰ 2 ਵਜੇ ਤੱਕ ਰਹੇਗਾ। ਦੱਸਿਆ ਜਾ ਰਿਹਾ ਹੈ ਕਿ ਸਤੰਬਰ ਤੱਕ ਸਕੂਲ ਦਾ ਸਮਾਂ ਇਹੀ ਰਹੇਗਾ।ਮਹੱਤਵਪੂਰਨ ਹੈ ਕਿ ਇਸ ਤੋਂ ਪਹਿਲਾਂ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2&period;30 ਵਜੇ ਤੱਕ ਹੁੰਦਾ ਸੀ ਜਦੋਂ ਕਿ ਮਿਡਿਲ &comma; ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8&semi;30 ਵਜੇ ਤੋਂ ਦੁਪਹਿਰ 2&period;50 ਵਜੇ ਤੱਕ ਸੀ।<&sol;p>&NewLine;<p>ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ&sol;ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਨਾਲ ਸੰਪਰਕ ਕਰੋ ਪੰਨੇ &OpenCurlyQuote;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<&sol;p>&NewLine;

Exit mobile version