Site icon Geo Punjab

ਸੋਮਵਾਰ ਨੂੰ ਸਕੂਲ ਤੇ ਕਾਲਜ ਰਹਿਣਗੇ ਬੰਦ, ਜਾਣੋ ਕਿਉਂ…

<p>ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੀ ਸਬ-ਡਵੀਜ਼ਨ ਡੇਰਾ ਬਾਬਾ ਨਾਨਕ ਵਿੱਚ 4 ਮਾਰਚ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ।<br &sol;>&NewLine;ਦਰਅਸਲ ਜ਼ਿਲ੍ਹਾ ਗੁਰਦਾਸਪੁਰ ਦੀ ਸਬ-ਡਵੀਜ਼ਨ ਡੇਰਾ ਬਾਬਾ ਨਾਨਕ ਵਿੱਚ ਹਰ ਸਾਲ ਸ੍ਰੀ ਚੋਲਾ ਸਾਹਿਬ ਦਾ ਮੇਲਾ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਸ ਮੇਲੇ ਨੂੰ ਦੇਖਣ ਲਈ ਦੂਰੋਂ-ਦੂਰੋਂ ਲੋਕ ਆਉਂਦੇ ਹਨ&comma; ਜਿਸ ਸਬੰਧੀ ਉਪ ਮੰਡਲ ਮੈਜਿਸਟਰੇਟ ਡੇਰਾ ਬਾਬਾ ਨਾਨਕ ਵੱਲੋਂ ਪ੍ਰਾਪਤ ਕੀਤੀ ਗਈ ਰਿਪੋਰਟ &&num;8216&semi;ਚ ਸ੍ਰੀ ਚੋਲਾ ਸਾਹਿਬ ਦੀ ਮਹੱਤਤਾ ਨੂੰ ਮੁੱਖ ਰੱਖਦਿਆਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ&colon; ਹਿਮਾਂਸ਼ੂ ਅਗਰਵਾਲ ਨੇ ਸਬ ਡਵੀਜ਼ਨ ਡੇਰਾ ਬਾਬਾ ਨਾਨਕ ਅਧੀਨ ਸਥਾਨਕ ਛੁੱਟੀ 4 ਮਾਰਚ&comma; 2024 ਨੂੰ ਪੰਜਾਬ ਸਰਕਾਰ ਦੇ ਸਮੂਹ ਦਫ਼ਤਰਾਂ&comma; ਸਰਕਾਰੀ ਅਤੇ ਗੈਰ-ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਐਲਾਨ ਕੀਤਾ ਗਿਆ ਹੈ।<br &sol;>&NewLine;ਡਿਪਟੀ ਕਮਿਸ਼ਨਰ ਨੇ ਛੁੱਟੀ ਦਾ ਐਲਾਨ ਕਰਦਿਆਂ ਇਹ ਵੀ ਸਪੱਸ਼ਟ ਕੀਤਾ ਹੈ ਕਿ ਇਸ ਦਿਨ ਨਿਗਮ ਬੋਰਡ&comma; ਯੂਨੀਵਰਸਿਟੀਆਂ ਅਤੇ ਵਿਦਿਅਕ ਅਦਾਰਿਆਂ ਵਿੱਚ ਲਈਆਂ ਜਾ ਰਹੀਆਂ ਪ੍ਰੀਖਿਆਵਾਂ ਪਹਿਲਾਂ ਵਾਂਗ ਹੀ ਹੋਣਗੀਆਂ।<&sol;p>&NewLine;<div class&equals;"td-post-content tagdiv-type">&NewLine;<div class&equals;"td-post-content tagdiv-type">&NewLine;<div class&equals;"td-post-content tagdiv-type">&NewLine;<p>Post DisclaimerOpinion&sol;facts in this article are author&bsol;’s own and geopunjab&period;com does not assume any responsibility or liability for the same&period;If You Have Problem With This Article Plz Contact Our Team At Contact Us Page&period;<&sol;p>&NewLine;<&sol;div>&NewLine;<footer>&NewLine;<div class&equals;"td-post-source-tags"><&sol;div>&NewLine;<&sol;footer>&NewLine;<&sol;div>&NewLine;<footer>&NewLine;<div class&equals;"td-post-source-tags"><&sol;div>&NewLine;<&sol;footer>&NewLine;<&sol;div>&NewLine;<footer>&NewLine;<div class&equals;"td-post-source-tags"><&sol;div>&NewLine;<&sol;footer>&NewLine;

Exit mobile version