Site icon Geo Punjab

ਪੰਜਾਬ ‘ਚ ਇਸ ਦਿਨ ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ

ਪੰਜਾਬ ‘ਚ ਇਸ ਦਿਨ ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ

<p>ਪੰਜਾਬ &&num;8216&semi;ਚ ਸੋਮਵਾਰ ਯਾਨੀ 8 ਅਪ੍ਰੈਲ ਨੂੰ ਸਰਕਾਰੀ ਛੁੱਟੀ ਰਹੇਗੀ। ਸੂਬੇ ਭਰ ਦੇ ਸਕੂਲਾਂ&comma; ਕਾਲਜਾਂ&comma; ਵਿਦਿਅਕ ਅਦਾਰਿਆਂ ਅਤੇ ਹੋਰ ਵਪਾਰਕ ਅਦਾਰੇ ਬੰਦ ਰਹਿਣਗੇ। ਦਰਅਸਲ ਇਸ ਦਿਨ ਪੂਰੇ ਸੂਬੇ &&num;8216&semi;ਚ ਸ੍ਰੀ ਗੁਰੂ ਨਾਭਾ ਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾਵੇਗਾ। ਪੰਜਾਬ ਸਰਕਾਰ ਨੇ ਇਸ ਦਿਨ ਨੂੰ ਸਾਲ 2024 ਦੀਆਂ ਸਰਕਾਰੀ ਛੁੱਟੀਆਂ &&num;8216&semi;ਚ ਸ਼ਾਮਲ ਕੀਤਾ ਹੈ।ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ&sol;ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &OpenCurlyQuote;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<&sol;p>&NewLine;

Exit mobile version