ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੱਜ ਰਣਨੀਤੀ ਤਿਆਰ ਕਰ ਸਕਦੀ ਹੈ। ਸ਼ਨੀਵਾਰ ਸ਼ਾਮ ਤੋਂ ਸ਼ੁਰੂ ਹੋਈ 11 ਜਥੇਬੰਦੀਆਂ ਦੀ ਮੀਟਿੰਗ ਦੇਰ ਰਾਤ ਤੱਕ ਜਾਰੀ ਰਹੀ। ਇਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਐਤਵਾਰ ਸਵੇਰੇ ਅੰਤ੍ਰਿਗ ਕਮੇਟੀ ਦੀ ਮੀਟਿੰਗ ਸੱਦਣ ਦਾ ਐਲਾਨ ਕੀਤਾ।
Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.
