Site icon Geo Punjab

SGPC ਨੇ ਬੰਦੀ ਸਿੱਖਾਂ ਲਈ ਬੁਲਾਈ ਮੀਟਿੰਗ: ਇਨਸਾਫ਼ ਮੋਰਚਾ ਵੀ ਕਰੇਗਾ ਜ਼ੋਰਦਾਰ ਵਿਰੋਧ ਪ੍ਰਦਰਸ਼ਨ



ਕੌਮੀ ਇਨਸਾਫ਼ ਮੋਰਚਾ ਨੇ ਬੰਦੀ ਸਿੱਖਾਂ ਦੀ ਰਿਹਾਈ ਲਈ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਸ਼ਨੀਵਾਰ ਨੂੰ ਪੰਜਾਬ ਦੇ ਕਈ ਟੋਲ ਪਲਾਜ਼ਿਆਂ ਨੂੰ ਤਿੰਨ ਘੰਟੇ ਲਈ ਮੁਫਤ ਕਰ ਦਿੱਤਾ ਜਾਵੇਗਾ। ਦੂਜੇ ਪਾਸੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ  ਬਲਵੰਤ ਸਿੰਘ ਰਾਜੋਆਣਾ ਅਤੇ ਹੋਰ ਬੰਦੀ ਸਿੱਖਾਂ ਦੇ ਮਾਮਲੇ ਵਿੱਚ ਮੀਟਿੰਗ ਸੱਦ ਲਈ ਹੈ।
The post SGPC ਨੇ ਬੰਦੀ ਸਿੱਖਾਂ ਲਈ ਬੁਲਾਈ ਮੀਟਿੰਗ: ਇਨਸਾਫ਼ ਮੋਰਚਾ ਵੀ ਕਰੇਗਾ ਜ਼ੋਰਦਾਰ ਵਿਰੋਧ ਪ੍ਰਦਰਸ਼ਨ appeared first on D5 News.

Exit mobile version