ਸ੍ਰੀ ਅਨੰਦਪੁਰ ਸਾਹਿਬ: ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ ਦਾ ਦੇਹਾਂਤ ਹੋ ਗਿਆ ਹੈ। ਪ੍ਰਿੰਸੀਪਲ ਸੁਰਿੰਦਰ ਸਿੰਘ ਬੀਤੀ ਰਾਤ ਦਿਲ ਦਾ ਦੌਰਾ ਪੈਣ ਕਾਰਨ ਦੁਨੀਆਂ ਨੂੰ ਅਲਵਿਦਾ ਕਹਿ ਗਏ। ਪੋਸਟ ਬੇਦਾਅਵਾ ਵਿਚਾਰ / ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
