ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਦੀਆਂ ਗਤੀਵਿਧੀਆਂ ਨੂੰ ਸਮਾਜ ਵਿਰੋਧੀ ਕਰਾਰ ਦਿੰਦਿਆਂ ਕੇਂਦਰ ਅਤੇ ਸੂਬਾ ਸਰਕਾਰ ਤੋਂ ਇਨ੍ਹਾਂ ਨੂੰ ਤੁਰੰਤ ਬੰਦ ਕਰਨ ਦੀ ਮੰਗ ਕੀਤੀ ਹੈ। . .SGPC ਮੁਖੀ ਨੇ ਰਾਮ ਰਹੀਮ ਦੀਆਂ ਗਤੀਵਿਧੀਆਂ ‘ਤੇ ਰੋਕ ਲਗਾਉਣ ਦੀ ਕੀਤੀ ਮੰਗ