Site icon Geo Punjab

SIT ਅੱਗੇ ਪੇਸ਼ ਨਹੀਂ ਹੋਣਗੇ ਮਜੀਠੀਆ ⋆ D5 News

<p> <br &sol;>&NewLine;<&sol;p>&NewLine;<p>&Tab;&Tab;&Tab;ਬਿਕਰਮ ਸਿੰਘ ਮਜੀਠੀਆ ਅੱਜ ਨਸ਼ਾ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ  ਅੱਗੇ ਪੇਸ਼ ਨਹੀਂ ਹੋਣਗੇ। ਐੱਸ&period; ਆਈ&period; ਟੀ&period; ਨੇ ਉਨ੍ਹਾਂ ਨੂੰ 27 ਦਸੰਬਰ ਨੂੰ ਸਵੇਰੇ 11&period;00 ਵਜੇ ਤਲਬ ਕੀਤਾ ਸੀ। ਅਕਾਲੀ ਦਲ ਦੇ ਮੁੱਖ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਦੱਸਿਆ ਕਿ ਪਿਛਲੀ ਪੇਸ਼ੀ ਵੇਲੇ ਮਜੀਠੀਆ ਨੇ ਐੱਸ&period; ਆਈ&period; ਟੀ&period; ਨੂੰ ਆਖਿਆ ਸੀ ਕਿ ਸ਼ਹੀਦੀ ਹਫ਼ਤੇ ਦੌਰਾਨ ਅਗਲੀ ਤਾਰੀਖ਼ ਨਾ ਰੱਖੀ ਜਾਵੇ<br &sol;>&NewLine;ਸੂਤਰਾਂ ਦੇ ਹਵਾਲੇ ਤੋਂ ਖ਼ਬਰ। SIT ਨੇ ਅੱਜ ਦੁਬਾਰਾ ਪੁੱਛਗਿਛ ਲਈ ਕੀਤਾ ਸੀ ਤਲਬ। ਇਸ ਤੋਂ ਪਹਿਲਾਂ 18 ਦਸੰਬਰ ਨੂੰ ਵੀ ਹੋਈ ਸੀ ਪੁੱਛਗਿਛ। 18 ਦਸੰਬਰ ਨੂੰ ਮਜੀਠੀਆ ਤੋਂ 7 ਘੰਟੇ ਤੱਕ ਹੋਏ ਸੀ ਸਵਾਲ-ਜਵਾਬ<&sol;p>&NewLine;<p>&Tab;Post DisclaimerOpinion&sol;facts in this article are author&bsol;&&num;8217&semi;s own and geopunjab&period;com does not assume any responsibility or liability for the same&period;If You Have Problem With This Article Plz Contact Our Team At Contact Us Page&period;<&sol;p>&NewLine;&NewLine;

Exit mobile version