ਚੰਡੀਗੜ੍ਹ: ਕੋਟਕਪੂਰਾ ਗੋਲੀ ਕਾਂਡ ਵਿੱਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੋਂ ਬਾਅਦ ਹੁਣ ਐਲ.ਕੇ. ਯਾਦਵਾਲੀ SIT ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਪੁੱਛਗਿੱਛ ਕਰੇਗੀ। ਮੂਸੇਵਾਲਾ ਦੇ ਪ੍ਰਸ਼ੰਸਕਾਂ ਦੀ ਜਿੱਤ, ਜੈਨੀ ਜੌਹਲ ਦਾ ਬਿਆਨ, ਝੁਕੀ ਸਰਕਾਰ, ਅਮਰੀਕਾ ‘ਚ ਫੈਲੀ ਚਰਚਾ D5 Channel Punjabi ਮਿਲੀ ਜਾਣਕਾਰੀ ਮੁਤਾਬਕ SIT ਅਧਿਕਾਰੀ ਸਾਬਕਾ ਸੀਐੱਮ ਤੋਂ ਚੰਡੀਗੜ੍ਹ ਸਥਿਤ ਉਨ੍ਹਾਂ ਦੀ ਰਿਹਾਇਸ਼ ‘ਤੇ ਪੁੱਛਗਿੱਛ ਕਰਨਗੇ। ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ ਨੂੰ ਲੈ ਕੇ ਕੁਝ ਦਿਨ ਪਹਿਲਾਂ ਪ੍ਰਕਾਸ਼ ਸਿੰਘ ਬਾਦਲ ਨੂੰ ਪੱਤਰ ਵੀ ਭੇਜਿਆ ਗਿਆ ਸੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।