Site icon Geo Punjab

SIT ਅੱਜ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਪੁੱਛਗਿੱਛ ਕਰੇਗੀ ⋆ D5 News

<p> <br &sol;>&NewLine;<&sol;p>&NewLine;<p>&Tab;&Tab;&Tab;ਚੰਡੀਗੜ੍ਹ&colon; ਕੋਟਕਪੂਰਾ ਗੋਲੀ ਕਾਂਡ ਵਿੱਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੋਂ ਬਾਅਦ ਹੁਣ ਐਲ&period;ਕੇ&period; ਯਾਦਵਾਲੀ SIT ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਪੁੱਛਗਿੱਛ ਕਰੇਗੀ। ਮੂਸੇਵਾਲਾ ਦੇ ਪ੍ਰਸ਼ੰਸਕਾਂ ਦੀ ਜਿੱਤ&comma; ਜੈਨੀ ਜੌਹਲ ਦਾ ਬਿਆਨ&comma; ਝੁਕੀ ਸਰਕਾਰ&comma; ਅਮਰੀਕਾ &&num;8216&semi;ਚ ਫੈਲੀ ਚਰਚਾ D5 Channel Punjabi ਮਿਲੀ ਜਾਣਕਾਰੀ ਮੁਤਾਬਕ SIT ਅਧਿਕਾਰੀ ਸਾਬਕਾ ਸੀਐੱਮ ਤੋਂ ਚੰਡੀਗੜ੍ਹ ਸਥਿਤ ਉਨ੍ਹਾਂ ਦੀ ਰਿਹਾਇਸ਼ &&num;8216&semi;ਤੇ ਪੁੱਛਗਿੱਛ ਕਰਨਗੇ। ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ ਨੂੰ ਲੈ ਕੇ ਕੁਝ ਦਿਨ ਪਹਿਲਾਂ ਪ੍ਰਕਾਸ਼ ਸਿੰਘ ਬਾਦਲ ਨੂੰ ਪੱਤਰ ਵੀ ਭੇਜਿਆ ਗਿਆ ਸੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ&sol;ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<br &sol;>&NewLine;<br &sol;><&sol;p>&NewLine;

Exit mobile version