ਚੰਡੀਗੜ੍ਹ: ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਜਾਰੀ ਹੈ। ਏਡੀਜੀਪੀ ਐਲਕੇ ਯਾਦਵ ਦੀ ਅਗਵਾਈ ਵਾਲੀ ਐਸਆਈਟੀ ਨੇ ਸਾਬਕਾ ਮੁੱਖ ਮੰਤਰੀ ਬਾਦਲ ਸਰਕਾਰ ਦੇ ਪ੍ਰਮੁੱਖ ਸਕੱਤਰ ਗਗਨਦੀਪ ਸਿੰਘ ਬਰਾੜ, ਤਤਕਾਲੀ ਸੀਨੀਅਰ ਪੁਲਿਸ ਅਧਿਕਾਰੀਆਂ ਆਰਐਸ ਖਟੜਾ ਅਤੇ ਰੋਹਿਤ ਚੌਧਰੀ ਨੂੰ ਪੁੱਛਗਿੱਛ ਲਈ ਸੰਮਨ ਭੇਜੇ ਸਨ। ਭਗਵੰਤ ਮਾਨ ਨੇ ‘ਰਾਸ਼ਨ ਕਾਰਡ’ ‘ਤੇ ਚਲਾਈ ਕੈਂਚੀ, ਮੁਫ਼ਤ ਸਹੂਲਤਾਂ ਦੇਣ ਵਾਲਿਆਂ ਨੂੰ ਝਟਕਾ D5 Channel Punjabi ਇਨ੍ਹਾਂ ਤਿੰਨ ਅਧਿਕਾਰੀਆਂ ‘ਚੋਂ ਗਗਨਦੀਪ ਸਿੰਘ ਬਰਾੜ ਵੀ ਸਾਹਮਣੇ ਆਇਆ ਹੈ। ਐਸਆਈਟੀ ਵੱਲੋਂ ਉਨ੍ਹਾਂ ਤੋਂ ਲਗਾਤਾਰ ਪੁੱਛਗਿੱਛ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਐਸਆਈਟੀ ਨੇ 1 ਹਫ਼ਤਾ ਪਹਿਲਾਂ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਸੀ। ਐਸਆਈਟੀ ਦਾ ਕਹਿਣਾ ਹੈ ਕਿ ਜਿਵੇਂ ਹੀ ਹੋਰ ਸਬੂਤ ਮਿਲੇ, ਇਸ ਮਾਮਲੇ ਵਿੱਚ ਹੋਰ ਚਲਾਨ ਵੀ ਪੇਸ਼ ਕੀਤੇ ਜਾਣਗੇ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।