Site icon Geo Punjab

SIT ਨੇ ਮਜੀਠੀਆ ਦੇ ਚਾਰ ਕਰੀਬੀਆਂ ਨੂੰ 2 ਫਰਵਰੀ ਪੇਸ਼ ਹੋਣ ਲਈ ਜਾਰੀ ਕੀਤੇ ਸੰਮਨ

<p> <br &sol;>&NewLine;<&sol;p>&NewLine;<p>&Tab;&Tab;&Tab;ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਖਿਲਾਫ ਨਸ਼ਾ ਤਸਕਰੀ ਕੇਸ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ SIT ਨੇ ਮਜੀਠੀਆ ਦੇ ਚਾਰ ਕਰੀਬੀਆਂ ਨੂੰ 2 ਫਰਵਰੀ ਨੂੰ ਉਸ ਅੱਗੇ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਹਨ।ਮਿਲੀ ਜਾਣਕਾਰੀ ਮੁਤਾਬਕ ਮਜੀਠੀਆ ਦੇ ਸਾਬਕਾ PAਕਰਤਾਰ ਸਿੰਘ&comma; ਉਹਨਾਂ ਦੇ OSD ਸ਼ਿਵਚਰਨ ਸਿੰਘ ਮੇਜਰ ਸ਼ਿਵੀ&comma; ਅਕਾਲੀ ਆਗੂ ਤਲਬੀਰ ਸਿੰਘ ਗਿੱਲ ਅਤੇ ਬੁੱਧ ਸਿੰਘ ਨੂੰ ਸੰਮਨ ਜਾਰੀ ਕੀਤੇ ਗਏ ਹਨ।ਉਹਨਾਂ ਤੋਂ ਨਸ਼ਾ ਤਸਕਰੀ ਮਾਮਲੇ ਵਿਚ ਪੁੱਛ ਗਿੱਛ ਕੀਤੀ ਜਾਵੇਗੀ।<&sol;p>&NewLine;<p>&Tab;Post DisclaimerOpinion&sol;facts in this article are author&bsol;&&num;8217&semi;s own and geopunjab&period;com does not assume any responsibility or liability for the same&period;If You Have Problem With This Article Plz Contact Our Team At Contact Us Page&period;<&sol;p>&NewLine;&NewLine;

Exit mobile version