ਪਟਿਆਲਾ: ਕੋਟਕਪੂਰਾ ਗੋਲੀ ਕਾਂਡ ਵਿੱਚ SIT ਨੇ ਇੱਕ ਵਾਰ ਫਿਰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਸੰਮਨ ਜਾਰੀ ਕੀਤਾ ਹੈ। SIT ਨੇ ਹੁਣ ਸੁਖਬੀਰ ਬਾਦਲ ਨੂੰ 6 ਸਤੰਬਰ ਨੂੰ ਪੇਸ਼ ਹੋਣ ਦੇ ਹੁਕਮ ਦਿੱਤੇ ਹਨ.ਅੰਨਾ ਹਜ਼ਾਰੇ ਦੀ ਚਿੱਠੀ ਨੇ ਲਿਆਇਆ ਸਿਆਸੀ ਭੂਚਾਲ, ਕੇਜਰੀਵਾਲ ਬਾਰੇ ਵੱਡੇ ਖੁਲਾਸੇ ਦੱਸ ਦੇਈਏ ਕਿ D5 ਚੈਨਲ ਪੰਜਾਬੀ ਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸੁਖਬੀਰ ਨੂੰ 30 ਅਗਸਤ ਨੂੰ SIT ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਸੀ ਪਰ ਸੁਖਬੀਰ ਬਾਦਲ ਪੇਸ਼ ਨਹੀਂ ਹੋਏ 30 ਅਗਸਤ ਨੂੰ ਐਸਆਈਟੀ ਦੇ ਸਾਹਮਣੇ। 2017 ਵਿੱਚ ਸੁਖਬੀਰ ਇੱਕ ਦਰਜ ਕੇਸ ਵਿੱਚ ਜ਼ੀਰਾ ਅਦਾਲਤ ਵਿੱਚ ਪੇਸ਼ ਹੋਏ ਸਨ, ਜਿਸ ਕਾਰਨ ਉਨ੍ਹਾਂ ਨੇ ਐਸਆਈਟੀ ਤੋਂ ਸਮਾਂ ਮੰਗਿਆ ਸੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।