Site icon Geo Punjab

ਪੰਜਾਬ ਦੇ ਸਾਬਕਾ ਮੰਤਰੀ ਦਾ ਪੁੱਤਰ ਚਿੱਟੇ ਸਮੇਤ ਗ੍ਰਿਫਤਾਰ

ਪੰਜਾਬ ਦੇ ਸਾਬਕਾ ਮੰਤਰੀ ਦਾ ਪੁੱਤਰ ਚਿੱਟੇ ਸਮੇਤ ਗ੍ਰਿਫਤਾਰ

<p>ਸ਼ਿਮਲਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਅਕਾਲੀ ਦਲ ਦੇ ਆਗੂ ਸੁੱਚਾ ਸਿੰਘ ਲੰਗਾਹ ਦੇ ਬੇਟੇ ਪ੍ਰਕਾਸ਼ ਸਿੰਘ ਲੰਗਾਹ ਨੂੰ ਸ਼ਿਮਲਾ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ।<&sol;p>&NewLine;<p>ਸ਼ਿਮਲਾ ਪੁਲਸ ਨੇ ਗੁਪਤ ਸੂਚਨਾ ਦੇ ਆਧਾਰ &&num;8216&semi;ਤੇ ਕਾਰਵਾਈ ਕਰਦੇ ਹੋਏ ਪ੍ਰਕਾਸ਼ ਲੰਗਾਹ ਨੂੰ ਹੋਰ ਦੋਸ਼ੀਆਂ ਸਮੇਤ ਸ਼ਿਮਲਾ ਦੇ ਬੱਸ ਸਟੈਂਡ ਨੇੜੇ ਇਕ ਹੋਟਲ ਤੋਂ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਨੇ ਪ੍ਰਕਾਸ਼ ਲੰਗਾਹ ਤੇ ਇੱਕ ਔਰਤ ਸਮੇਤ ਹੋਰਨਾਂ ਨੂੰ 42 ਗ੍ਰਾਮ ਚੂਰਾ ਪੋਸਤ ਸਮੇਤ ਗ੍ਰਿਫ਼ਤਾਰ ਕੀਤਾ ਹੈ।<&sol;p>&NewLine;<p>ਸ਼ਿਮਲਾ ਪੁਲਿਸ ਦੇ ਐਸ&period;ਪੀ&period; ਜਾਣਕਾਰੀ ਦਿੰਦੇ ਹੋਏ ਸੰਜੀਵ ਗਾਂਧੀ ਨੇ ਦੱਸਿਆ ਕਿ ਦੋਸ਼ੀਆਂ ਨੂੰ ਇਕ ਹੋਟਲ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਨੇ ਗਿ੍ਫ਼ਤਾਰ ਕਰਨ ਤੋਂ ਬਾਅਦ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਪ੍ਰਕਾਸ਼ ਲੰਗਾਹ ਨੂੰ ਇਸ ਤੋਂ ਪਹਿਲਾਂ ਵੀ ਡਰੱਗ ਮਾਮਲੇ &&num;8216&semi;ਚ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਹੁਣ ਵੀ ਇਸ ਨੂੰ ਪੱਤਰ ਸਮੇਤ ਕਾਬੂ ਕਰ ਲਿਆ ਗਿਆ ਹੈ&comma; ਜਿਸ ਦੀ ਜਾਂਚ ਕੀਤੀ ਜਾ ਰਹੀ ਹੈ।ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ&sol;ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &OpenCurlyQuote;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<&sol;p>&NewLine;

Exit mobile version