ਪਟਿਆਲਾ: ਬੀਤੇ ਦਿਨੀਂ ਪਟਿਆਲਾ ਵਿਖੇ ਹੋਈ ਹਿੰਸਕ ਘਟਨਾ ਤੋਂ ਬਾਅਦ ਹਿੰਦੂ ਸੰਗਠਨਾਂ ਨੇ ਅੱਜ ਪਟਿਆਲਾ ਬੰਦ ਦਾ ਸੱਦਾ ਦਿੱਤਾ ਹੈ। ਪਟਿਆਲਾ ਕਾਂਡ ‘ਤੇ ਵੱਡੀ ਅਪਡੇਟ, ਸੀਨੀਅਰ ਅਫਸਰਾਂ ‘ਤੇ ਕਾਰਵਾਈ D5 Channel Punjabi ਜਿਸ ਦੌਰਾਨ ਉਹ ਕਰ ਸਕਦੇ ਹਨ ਧਰਨਾ, ਰੈਲੀ, ਪ੍ਰਦਰਸ਼ਨ, ਰੋਸ ਮਾਰਚ ਇਸ ਲਈ ਸੁਰੱਖਿਆ ਪ੍ਰਬੰਧਾਂ ਨੂੰ ਮੁੱਖ ਰੱਖਦਿਆਂ ਪ੍ਰਸ਼ਾਸਨ ਨੇ ਧਾਰਾ 144 ਲਾਗੂ ਕਰਨ ਦੀ ਮੰਗ ਕੀਤੀ ਹੈ।ਪ੍ਰਸ਼ਾਸ਼ਨ ਨੇ ਸੁਰੱਖਿਆ ਸਬੰਧੀ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਹਨ। ਪੋਸਟ ਬੇਦਾਅਵਾ ਵਿਚਾਰ / ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।