Kejriwal Bhagwant Mann on SYL, SYL ‘ਤੇ ਪੰਜਾਬ ਕਾਂਗਰਸ ਤੇ ਭਾਜਪਾ ਦਾ ਕੀ ਹੈ ਸਟੈਂਡ? ਕੇਂਦਰ ਸਰਕਾਰ ਦਾ ਫਰਜ਼ ਬਣਦਾ ਹੈ ਕਿ ਉਹ ਦੋਵੇਂ ਰਾਜਾਂ ਦੀ ਪਾਣੀ ਦੀ ਸਪਲਾਈ ਪੂਰੀ ਕਰੇ, ਨਾ ਕਿ ਦੋਵੇਂ ਰਾਜਾਂ ਨੂੰ ਆਪਸ ਵਿੱਚ ਲੜਾਉਣ, ਦੋਵਾਂ ਰਾਜਾਂ ਵਿੱਚ ਪਾਣੀ ਦੀ ਘਾਟ ਹੈ। ਕੇਂਦਰ ਸਰਕਾਰ ਨੂੰ ਦੋਵਾਂ ਰਾਜਾਂ ਨੂੰ ਪਾਣੀ ਦੇਣਾ ਚਾਹੀਦਾ ਹੈ
