ਕਿਸਾਨ ਏਕਤਾ ਮੋਰਚਾ ਅਤੇ ਟਰੈਕਟਰ ਦੇ ਟਵਿੱਟਰ ਅਕਾਊਂਟ ਨੂੰ ਬੈਨ ਕਰ ਦਿੱਤਾ ਗਿਆ ਹੈ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ SYL ਗੀਤ ਨੂੰ ਕੱਲ੍ਹ Youtube ਤੋਂ ਬੈਨ ਕਰ ਦਿੱਤਾ ਗਿਆ ਸੀ। ਹੁਣ ਟਵਿੱਟਰ ਨੇ ਕਿਸਾਨ ਏਕਤਾ ਮੋਰਚਾ ਅਤੇ ਟਰੈਕਟਰ ਦੇ ਟਵਿਟਰ ਅਕਾਊਂਟ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਦੇ ਨਾਲ ਹੀ ਕੁਝ ਕਿਸਾਨ ਸਮਰਥਕਾਂ ਦੇ ਟਵਿੱਟਰ ਅਕਾਊਂਟ ਵੀ ਬਲਾਕ ਕਰ ਦਿੱਤੇ ਗਏ ਹਨ।
ਭਾਰਤ ਵਿੱਚ ਕਿਸਾਨ ਮੋਰਚਾ ਸਮਰਥਕ ਦਾ ‘ਟਰੈਕਟਰ ਤੋਂ ਟਵਿੱਟਰ’ ਅਕਾਊਂਟ ਸਸਪੈਂਡ ਕਰ ਦਿੱਤਾ ਗਿਆ ਹੈ। ਹੈਂਡਲ ਨੇ ਕਿਸਾਨ ਅੰਦੋਲਨ ਦੌਰਾਨ ਟਵਿੱਟਰ ਦਾ ਰੁਝਾਨ ਤੈਅ ਕੀਤਾ ਸੀ।

