Site icon Geo Punjab

SYL ਮੁੱਦੇ ਤੇ ਪੰਜਾਬ ਸਰਕਾਰ ਨੇ ਵਿਧਾਨ ਸਭਾ ਸੈਸ਼ਨ ਬੁਲਾਉਣ ਦਾ ਕੀਤਾ ਐਲਾਨ, 20-21 ਅਕਤੂਬਰ ਤੈਅ

<p> <br &sol;>&NewLine;<&sol;p>&NewLine;<p>&Tab;&Tab;&Tab;ਪਿਛਲੇ ਬੁੱਧਵਾਰ ਸਤਲੁਜ ਯਮੁਨਾ ਲਿੰਕ ਨਹਿਰ &lpar;ਐਸਵਾਈਐਲ&rpar; &OpenCurlyQuote;ਤੇ ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਪੰਜਾਬ ਸਰਕਾਰ ਨੇ ਵਿਧਾਨ ਸਭਾ ਸੈਸ਼ਨ ਬੁਲਾਉਣ ਦਾ ਐਲਾਨ ਕੀਤਾ ਸੀ। ਵਿਰੋਧੀਆਂ ਦੇ ਵਧਦੇ ਵਿਰੋਧ ਦੇ ਵਿਚਕਾਰ &OpenCurlyQuote;ਆਪ’ ਸਰਕਾਰ ਨੇ ਹੁਣ ਸੈਸ਼ਨ ਬੁਲਾਉਣ ਦੀ ਤਰੀਕ 20-21 ਅਕਤੂਬਰ ਤੈਅ ਕੀਤੀ ਹੈ। ਇਹ ਦੋ ਰੋਜ਼ਾ ਸੈਸ਼ਨ ਹੋਵੇਗਾ&comma; ਜਿਸ ਵਿੱਚ ਮੁੱਖ ਤੌਰ &OpenCurlyQuote;ਤੇ ਪੰਜਾਬ ਅਤੇ ਹਰਿਆਣਾ ਵਿਚਾਲੇ ਪਾਣੀਆਂ ਦੇ ਮੁੱਦੇ &OpenCurlyQuote;ਤੇ ਚਰਚਾ ਹੋਵੇਗੀ।ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਸੈਸ਼ਨ ਬੁਲਾਉਣ ਦਾ ਐਲਾਨ ਕਰ ਚੁੱਕੇ ਹਨ।<&sol;p>&NewLine;<p>&Tab;Post DisclaimerOpinion&sol;facts in this article are author&bsol;&&num;8217&semi;s own and geopunjab&period;com does not assume any responsibility or liability for the same&period;If You Have Problem With This Article Plz Contact Our Team At Contact Us Page&period;<&sol;p>&NewLine;&NewLine;

Exit mobile version