ਹਰਿਆਣਾ ਦੇ ਸਾਬਕਾ ਖੇਡ ਮੰਤਰੀ ਸੰਦੀਪ ਸਿੰਘ ‘ਤੇ ਲੱਗੇ ਜਿਨਸੀ ਸ਼ੋਸ਼ਣ ਦੇ ਦੋਸ਼
ਹਰਿਆਣਾ ‘ਚ 3 ਮਹੀਨੇ ਬਾਅਦ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੇਤਾ ਅਤੇ ਸਾਬਕਾ ਖੇਡ ਮੰਤਰੀ ਸੰਦੀਪ ਸਿੰਘ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਚੰਡੀਗੜ੍ਹ ਦੀ ਅਦਾਲਤ ਨੇ ਜੂਨੀਅਰ ਮਹਿਲਾ ਕੋਚ ‘ਤੇ ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ ਦੋਸ਼ ਤੈਅ ਕਰ ਦਿੱਤੇ ਹਨ। ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਸੰਦੀਪ ਸਿੰਘ ਖ਼ਿਲਾਫ਼ ਆਈਪੀਸੀ ਦੀ ਧਾਰਾ 354, 354ਏ,…
