ਆਮ ਆਦਮੀ ਕਲੀਨਿਕਾਂ ਦੀ ਸਫਲਤਾ ਤੋਂ ਬਾਅਦ ਪੰਜਾਬ ਸਰਕਾਰ ਦੂਜੇ ਪੱਧਰ ਦੀਆਂ ਸਿਹਤ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਯਤਨਸ਼ੀਲ ਹੈ-ਡਾ.ਬਲਬੀਰ ਸਿੰਘ
ਨਵੀਂ ਦਿੱਲੀ/ਚੰਡੀਗੜ੍ਹ : ਆਮ ਆਦਮੀ ਕਲੀਨਿਕਾਂ ਨੂੰ ਸੂਬੇ ਦੇ ਲੋਕਾਂ ਲਈ ਬੁਨਿਆਦੀ ਸਿਹਤ ਸਹੂਲਤਾਂ ਦੇ ਖੇਤਰ ਵਿੱਚ ਉਸਾਰੂ ਤਬਦੀਲੀ ਲਿਆਉਣ ਦਾ ਵਾਹਕ ਕਰਾਰ ਦਿੰਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਡਾ: ਬਲਬੀਰ ਸਿੰਘ ਨੇ ਕਿਹਾ ਕਿ ਇਨ੍ਹਾਂ ਕਲੀਨਿਕਾਂ ਦੀ ਸਫਲਤਾ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ…
