ਪੰਜਾਬ ਪੁਲਿਸ ਦਾ ਜਵਾਨ ਅੱਧਾ ਕਿੱਲੋ ਹੈਰੋਇਨ ਸਮੇਤ ਕਾਬੂ
ਫਰੀਦਕੋਟ: ਪੰਜਾਬ ਪੁਲਿਸ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਸ਼ੇ ਦੇ ਖਾਤਮੇ ਲਈ ਪੰਜਾਬ ਭਰ ਵਿੱਚ ਮੁਹਿੰਮ ਵਿੱਢੀ ਹੋਈ ਹੈ। ਦੂਜੇ ਪਾਸੇ ਪੰਜਾਬ ਪੁਲਿਸ ਦੇ ਇੱਕ ਹੌਲਦਾਰ ਨੂੰ ਅੱਧਾ ਕਿੱਲੋ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ। ਇਹ ਕਹਿਣਾ ਬੇਵਜ੍ਹਾ ਨਹੀਂ ਹੋਵੇਗਾ ਕਿ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਪੁਲਸ ਵੀ ਕਾਫੀ ਰੁੱਝੀ ਹੋਈ ਹੈ।…
