ਅਰਵਿੰਦ ਕੇਜਰੀਵਾਲ ਅੱਜ ਲਗਾਉਣਗੇ ਲੋਕ ਅਦਾਲਤ, ਲੋਕਾਂ ਨੂੰ ਦੱਸਣਗੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਅਸਲ ਕਾਰਨ!
ਨਵੀਂ ਦਿੱਲੀ: ਜਿੱਥੇ ਆਤਿਸ਼ੀ ਨੇ ਕੱਲ੍ਹ ਦਿੱਲੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ, ਉੱਥੇ ਹੀ ਅੱਜ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਜੰਤਰ-ਮੰਤਰ ‘ਤੇ ਲੋਕ ਅਦਾਲਤ ਦਾ ਆਯੋਜਨ ਕੀਤਾ। ਜਿੱਥੇ ਉਹ ਦਿੱਲੀ ਦੇ ਲੋਕਾਂ ਨਾਲ ਮੁਲਾਕਾਤ ਕਰਨਗੇ ਅਤੇ ਉਨ੍ਹਾਂ ਦੇ ਸਾਰੇ ਸਵਾਲਾਂ ਦੇ ਜਵਾਬ ਦੇਣਗੇ। ਲੋਕਾਂ ਦੀ ਕਚਹਿਰੀ ‘ਚ ਜਾਣ ਤੋਂ…
