‘ਅਰਦਾਸ ਸਰਬੱਤ ਦੇ ਭਲੇ ਦੀ’ ਫ਼ਿਲਮ ਦੀ ਪੂਰੀ ਟੀਮ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਮੱਥਾ ਟੇਕਿਆ
ਅੰਮ੍ਰਿਤਸਰ: ਫਿਲਮ ‘ਅਰਦਾਸ ਸਰਬੱਤ ਦੇ ਭਲੇ ਦੀ’ ਦੀ ਸਮੁੱਚੀ ਟੀਮ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੀ। ਇੱਥੇ ਉਨ੍ਹਾਂ ਨੂੰ ਗੁਰੂਘਰ ਦੀਆਂ ਖੁਸ਼ੀਆਂ ਪ੍ਰਾਪਤ ਹੋਈਆਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਫਿਲਮ ਦੀ ਟੀਮ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਗੁਰੂਘਰ ਸਾਹਿਬ ਵਿਖੇ ਫਿਲਮ ਦੀ ਸ਼ੂਟਿੰਗ ਹੋਣ ਕਾਰਨ ਗੁਰੂਘਰ ਦੇ ਪ੍ਰਬੰਧਾਂ ਬਾਰੇ ਬਣੀ…
