ਜੁਲਾਈ ਮਹੀਨੇ ਦੌਰਾਨ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖੋਰੀ ਦੇ 14 ਮਾਮਲਿਆਂ ਵਿੱਚ 15 ਮੁਲਾਜ਼ਮਾਂ ਅਤੇ 5 ਹੋਰਾਂ ਨੂੰ ਕਾਬੂ ਕੀਤਾ ਗਿਆ।
ਵਿਜੀਲੈਂਸ ਬਿਊਰੋ ਪੰਜਾਬ ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਜੁਲਾਈ ਮਹੀਨੇ ਦੌਰਾਨ 14 ਵੱਖ-ਵੱਖ ਮਾਮਲਿਆਂ ਵਿੱਚ 15 ਮੁਲਾਜ਼ਮਾਂ ਅਤੇ 5 ਹੋਰ ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਮੇਂ ਦੌਰਾਨ ਵਿਜੀਲੈਂਸ ਬਿਊਰੋ ਨੇ ਹਰ…
