ਮਾਨਸਾ ਵਿਖੇ 78ਵੇਂ ਆਜ਼ਾਦੀ ਦਿਹਾੜੇ ਮੌਕੇ ਕੈਬਨਿਟ ਮੰਤਰੀ ਚੇਤਨ ਸਿੰਘ ਜੋੜਾਮਾਜਰਾ ਨੇ ਕੌਮੀ ਝੰਡਾ ਲਹਿਰਾਇਆ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਆਜ਼ਾਦੀ ਘੁਲਾਟੀਆਂ ਅਤੇ ਵਾਰਸਾਂ ਦੀ ਪੈਨਸ਼ਨ 9400 ਤੋਂ ਵਧਾ ਕੇ 11000 ਰੁਪਏ ਕਰ ਦਿੱਤੀ ਹੈ। ਪਿਛਲੇ 28 ਮਹੀਨਿਆਂ ਦੌਰਾਨ ਸੂਬੇ ਵਿੱਚ ਬਾਗਬਾਨੀ ਅਧੀਨ ਰਕਬੇ ਵਿੱਚ 42,406 ਹੈਕਟੇਅਰ ਦਾ ਵਾਧਾ ਹੋਇਆ ਹੈ। ਅੰਗਰੇਜ਼ਾਂ ਵਿਰੁੱਧ ਲੜਨ ਵਾਲੇ ਅਤੇ ਵਿਦੇਸ਼ਾਂ ਵਿਚ ਜੇਲ੍ਹਾਂ ਵਿਚ ਸਮਾਂ ਬਿਤਾਉਣ ਵਾਲੇ 96 ਸਾਲਾ ਆਜ਼ਾਦੀ ਘੁਲਾਟੀਏ…
