ਖੁੱਡੀਆਂ ਨੇ ਅਧਿਕਾਰੀਆਂ ਨੂੰ ਜਲਾਲਾਬਾਦ ਅਤੇ ਪੱਤੜ ਵਿੱਚ ਨਵੀਆਂ ਅਨਾਜ ਮੰਡੀਆਂ ਦੀ ਉਸਾਰੀ ਲਈ ਥਾਂ ਦੀ ਚੋਣ ਕਰਨ ਦੀ ਹਦਾਇਤ ਕੀਤੀ
ਚੰਡੀਗੜ੍ਹ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਸਬੰਧਤ ਅਧਿਕਾਰੀਆਂ ਨੂੰ ਜਲਾਲਾਬਾਦ (ਫਾਜ਼ਿਲਕਾ) ਅਤੇ ਪੱਤੜ (ਪਟਿਆਲਾ) ਵਿਖੇ ਨਵੀਂਆਂ ਅਨਾਜ ਮੰਡੀਆਂ ਦੀ ਉਸਾਰੀ ਲਈ ਥਾਂ ਦੀ ਚੋਣ ਕਰਨ ਦੇ ਨਿਰਦੇਸ਼ ਦਿੱਤੇ ਹਨ। ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਸ. ਗੁਰਮੀਤ ਸਿੰਘ ਖੁੱਡੀਆਂ ਨੇ ਖੇਤੀਬਾੜੀ ਵਿਭਾਗ ਅਤੇ ਪੰਜਾਬ ਮੰਡੀ ਬੋਰਡ ਦੇ ਉੱਚ ਅਧਿਕਾਰੀਆਂ…
