ESIC ‘ਤੇ 10,000 ਰੁਪਏ ਦੀ ਰਿਸ਼ਵਤ ਮੰਗਣ ਦਾ ਦੋਸ਼ ਡਿਸਪੈਂਸਰੀ ਦੇ ਬਰਾਂਚ ਮੈਨੇਜਰ ਨੂੰ ਵਿਜੀਲੈਂਸ ਬਿਊਰੋ ਨੇ ਕਾਬੂ ਕੀਤਾ ਹੈ
ਚੰਡੀਗੜ੍ਹ, 13 ਜੂਨ, 2024 : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਈ.ਐਸ.ਆਈ.ਸੀ. ਡਿਸਪੈਂਸਰੀ, ਫੋਕਲ ਪੁਆਇੰਟ, ਲੁਧਿਆਣਾ ਦੇ ਬ੍ਰਾਂਚ ਮੈਨੇਜਰ ਅਨਿਲ ਕੁਮਾਰ ਕਥੂਰੀਆ ਨੂੰ 10,000 ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ…
