ਸੁਖਦੇਵ ਸਿੰਘ ਢੀਂਡਸਾ ⋆ D5 News
ਚੰਡੀਗੜ੍ਹ, 8 ਮਾਰਚ 2024: ਸ਼੍ਰੋਮਣੀ ਅਕਾਲੀ ਦਲ ਯੂਨਾਈਟਿਡ ਦੇ ਪ੍ਰਧਾਨ ਸਰਦਾਰ ਸੁਖਦੇਵ ਸਿੰਘ ਢੀਂਡਸਾ ਨੇ ਪਾਰਟੀ ਆਗੂਆਂ ਤੇ ਵਰਕਰਾਂ ਦੀ ਸਹਿਮਤੀ ਨਾਲ ਪਾਰਟੀ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚ ਰਲੇਵਾਂ ਕਰ ਦਿੱਤਾ ਹੈ। ਪੰਥ ਅਤੇ ਪੰਜਾਬ ਨੂੰ ਦਰਪੇਸ਼ ਸਮੱਸਿਆਵਾਂ ਅਤੇ ਚੁਣੌਤੀਆਂ ਦਾ ਡਟ ਕੇ ਮੁਕਾਬਲਾ ਕਰਨਾ ਸਮੇਂ ਦੀ ਮੁੱਖ ਲੋੜ ਹੈ। ਡਿਬਰੂਗੜ੍ਹ ਜੇਲ੍ਹ ਸੁਪਰਡੈਂਟ ਨਿਪੇਨ ਦਾਸ…