ਵਿਜੀਲੈਂਸ ਬਿਊਰੋ ਨੇ 15,000 ਰੁਪਏ ਦੀ ਰਿਸ਼ਵਤ ਲੈਣ ਵਾਲੇ ਇੰਸਪੈਕਟਰ ਸਹਿਕਾਰੀ ਸਭਾਵਾਂ ਤੋਂ 1,90,000 ਰੁਪਏ ਦੀ ਬੇਹਿਸਾਬੀ ਰਕਮ ਬਰਾਮਦ ਕੀਤੀ
ਵਿਜੀਲੈਂਸ ਬਿਊਰੋ ਪੰਜਾਬ ਚੰਡੀਗੜ, 8 ਅਗਸਤ, 2024: ਪੰਜਾਬ ਵਿਜੀਲੈਂਸ ਬਿਊਰੋ ਨੇ ਇੱਕ ਅਣਪਛਾਤੀ ਰਾਸ਼ੀ ਬਰਾਮਦ ਕੀਤੀ ਹੈ। ਇਸ ਮੁਲਾਜ਼ਮ ਨੂੰ ਕੱਲ੍ਹ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਅਦਾਲਤ…
