ਕਿਸਾਨਾਂ ਵੱਲੋਂ ਮੋਦੀ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ⋆ D5 News
ਅੰਮ੍ਰਿਤਸਰ: ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦਾ ਕਹਿਣਾ ਹੈ ਕਿ ਕਿਸਾਨ ਜਥੇਬੰਦੀਆਂ ਅੱਜ ਆਲ ਇੰਡੀਆ ਪੱਧਰ ’ਤੇ ਮੋਦੀ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨਗੀਆਂ। ਇਸ ਤੋਂ ਇਲਾਵਾ ਸ਼ੁਬਾਸ਼ ਕਵੀ ਰਾਜ ਅਤੇ ਹੋਰ ਅਧਿਕਾਰੀ ਜਿਨ੍ਹਾਂ ਨੇ ਸਰਹੱਦ ਪਾਰ ਕਰਦੇ ਹੋਏ ਕਿਸਾਨਾਂ ‘ਤੇ ਤਸ਼ੱਦਦ ਕੀਤਾ। ਉਨ੍ਹਾਂ ਅਫ਼ਸਰਾਂ ਨੂੰ ਇਹ ਕਹਿ ਕੇ ਸਨਮਾਨਿਤ ਕੀਤਾ ਜਾ ਰਿਹਾ ਹੈ ਕਿ ਕੀ…
