ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੇਵਾ ਖੇਤਰ ਵਿੱਚ ਜੀਐਸਟੀ ਦੀ ਪਾਲਣਾ ਵਧਾਉਣ ’ਤੇ ਜ਼ੋਰ ਦਿੱਤਾ
ਚੰਡੀਗੜ੍ਹ, 9 ਜੁਲਾਈ: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਆਬਕਾਰੀ ਅਤੇ ਕਰ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਧਿਕਾਰੀਆਂ ਨੂੰ ਸੇਵਾ ਖੇਤਰ ਵਿੱਚ ਜੀਐਸਟੀ ਦੀ ਪਾਲਣਾ ਨੂੰ ਬਿਹਤਰ ਬਣਾਉਣ ਲਈ ਯਤਨ ਤੇਜ਼ ਕਰਨ ਲਈ ਕਿਹਾ। ਵਿੱਤ ਮੰਤਰੀ ਚੀਮਾ ਨੇ ਟੈਕਸ ਚੋਰੀ ਨੂੰ ਘੱਟ ਕਰਨ ਅਤੇ ਵੱਧ ਤੋਂ…
