ਬਰਗਾੜੀ ਬੇਅਦਬੀ ਮਾਮਲੇ ‘ਚ ਪੰਜਾਬ ਸਰਕਾਰ ਡੇਰਾ ਸਿਰਸਾ ਮੁਖੀ ਤੇ ਹਨੀਪ੍ਰੀਤ ਨੂੰ ਗ੍ਰਿਫਤਾਰ ਕਰੇਗੀ-ਐਡਵੋਕੇਟ ਹਰਜਿੰਦਰ ਸਿੰਘ ਧਾਮੀ
ਅੰਮ੍ਰਿਤਸਰ: 2015 ਵਿੱਚ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਵਿੱਚ ਹਾਲ ਹੀ ਵਿੱਚ ਗ੍ਰਿਫ਼ਤਾਰ ਕੀਤੇ ਗਏ ਪ੍ਰਦੀਪ ਕਲੇਰ ਵੱਲੋਂ ਚੰਡੀਗੜ੍ਹ ਅਦਾਲਤ ਵਿੱਚ ਪੇਸ਼ ਕੀਤੇ ਗਏ ਖੁਲਾਸੇ ‘ਤੇ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਨੂੰ… ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ…
