ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦੀ ਲੋਕ ਸਭਾ ਮੈਂਬਰਸ਼ਿਪ ਹੋ ਸਕਦੀ ਹੈ ਰੱਦ!
ਚੰਡੀਗੜ੍ਹ: ਲੋਕ ਪ੍ਰਤੀਨਿਧਤਾ ਕਾਨੂੰਨ ਤਹਿਤ ਜਲੰਧਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਬਣੇ ਚਰਨਜੀਤ ਸਿੰਘ ਚੰਨੀ ਦੀ ਚੋਣ ਰੱਦ ਕਰਨ ਦੀ ਮੰਗ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਚੋਣ ਪਟੀਸ਼ਨ ਦਾਇਰ ਕੀਤੀ ਗਈ ਹੈ। ਹਾਈਕੋਰਟ ਨੇ ਇਸ ਪਟੀਸ਼ਨ ‘ਤੇ ਸੁਣਵਾਈ 12 ਅਗਸਤ ਨੂੰ ਤੈਅ ਕੀਤੀ ਹੈ।ਤੁਹਾਨੂੰ ਦੱਸ ਦੇਈਏ ਕਿ ਇਹ ਪਟੀਸ਼ਨ ਜਲੰਧਰ ਦੇ ਰਹਿਣ ਵਾਲੇ…
