ਭਾਰਤੀ ਹਾਕੀ ਟੀਮ ਨੇ ਕਾਂਸੀ ਦੇ ਤਗਮੇ ਦੇ ਮੈਚ ਵਿੱਚ ਸਪੇਨ ਨੂੰ ਹਰਾਇਆ ⋆ D5 News
ਨਵੀਂ ਦਿੱਲੀ— ਭਾਰਤੀ ਹਾਕੀ ਟੀਮ ਨੇ ਸਪੇਨ ਨੂੰ ਹਰਾ ਕੇ ਓਲੰਪਿਕ ‘ਚ ਕਾਂਸੀ ਦਾ ਤਗਮਾ ਜਿੱਤ ਲਿਆ ਹੈ। ਭਾਰਤ ਨੇ ਇਹ ਮੈਚ 2-1 ਨਾਲ ਜਿੱਤ ਲਿਆ। ਭਾਰਤੀ ਕਪਤਾਨ ਹਰਮਨਪ੍ਰੀਤ ਨੇ ਇਸ ਮੈਚ ਵਿੱਚ 2 ਗੋਲ ਕੀਤੇ ਹਨ। ਪੈਰਿਸ ਓਲੰਪਿਕ ‘ਚ ਹੁਣ ਤੱਕ ਭਾਰਤ ਨੇ 4 ਕਾਂਸੀ ਦੇ ਤਗਮੇ ਜਿੱਤੇ ਹਨ। ਪੋਸਟ ਬੇਦਾਅਵਾ ਇਸ ਲੇਖ ਵਿੱਚ…
