ਗੁਰਮੀਤ ਸਿੰਘ ਖੁੱਡੀਆਂ ⋆ D5 ਨਿਊਜ਼
ਪਸ਼ੂ ਪਾਲਣ ਮੰਤਰੀ ਨੇ ਅਧਿਕਾਰੀਆਂ ਨੂੰ ਟੀਕਾਕਰਨ ਮੁਹਿੰਮ 16 ਅਪ੍ਰੈਲ ਤੱਕ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਜ਼ਿਕਰਯੋਗ ਹੈ ਕਿ ਇਹ ਮੁਹਿੰਮ ਇਸ ਸਾਲ 25 ਫਰਵਰੀ ਨੂੰ ਸ਼ੁਰੂ ਕੀਤੀ ਗਈ ਸੀ, ਜਿਸ ਤਹਿਤ ਪਸ਼ੂਆਂ ਨੂੰ ਇਸ ਮਾਰੂ ਬੀਮਾਰੀ ਤੋਂ ਬਚਾਉਣ ਲਈ ਬੂਸਟਰ ਡੋਜ਼ ਵਜੋਂ ਤੀਜੀ ਵਾਰ ਗੋਟ ਪੌਕਸ ਵੈਕਸੀਨ ਦਿੱਤੀ ਜਾ ਰਹੀ ਹੈ। ਇਸ ਸਬੰਧੀ…
