ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਤੋਂ ED ਪੁੱਛਗਿੱਛ ਕਰ ਰਹੀ ਹੈ ⋆ D5 News
ਚੰਡੀਗੜ੍ਹ: ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀਆਂ ਮੁਸ਼ਕਲਾਂ ਲਗਾਤਾਰ ਵਧਦੀਆਂ ਨਜ਼ਰ ਆ ਰਹੀਆਂ ਹਨ। ਦੱਸ ਦੇਈਏ ਕਿ ਅੱਜ ਈਡੀ ਨੇ ਆਸ਼ੂ ਨੂੰ ਜਲੰਧਰ ਸਥਿਤ ਈਡੀ ਦਫ਼ਤਰ ਵਿੱਚ ਤਲਬ ਕੀਤਾ ਹੈ। ਆਸ਼ੂ ਈਡੀ ਦਫ਼ਤਰ ਪਹੁੰਚ ਗਏ ਹਨ ਅਤੇ ਈਡੀ ਵੱਲੋਂ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਪਿਛਲੇ ਸਾਲ ਈਡੀ ਨੂੰ ਤਲਾਸ਼ੀ ਦੌਰਾਨ…
