ਫਿਲਮ ਦੀ ਸ਼ੂਟਿੰਗ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦਾ ਐਡਵੋਕੇਟ ਧਾਮੀ ਨੇ ਲਿਆ ਨੋਟਿਸ
ਅੰਮ੍ਰਿਤਸਰ, 9 ਜੁਲਾਈ : ਪੈਸਿਆਂ ਦੀ ਖ਼ਾਤਰ ਫ਼ਿਲਮਾਂ ਅਤੇ ਸੀਰੀਅਲਾਂ ਵਿੱਚ ਪਾਵਨ ਗੁਰਬਾਣੀ ਦੀ ਬੇਅਦਬੀ ਅਤੇ ਸਿੱਖ ਪਰੰਪਰਾਵਾਂ ਨੂੰ ਠੇਸ ਪਹੁੰਚਾਉਣ ਵਾਲੀਆਂ ਕਾਰਵਾਈਆਂ ਦੀ ਸਖ਼ਤ ਨਿਖੇਧੀ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ। ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਐਡਵੋਕੇਟ ਧਾਮੀ ਨੇ ਦੱਸਿਆ…
