ਹੰਸ ਰਾਜ ਹੰਸ ਵੱਲੋਂ ਚੋਣ ਪ੍ਰਚਾਰ ਦੀ ਸ਼ੁਰੂਆਤ ⋆ D5 News
ਫਰੀਦਕੋਟ: ਫਰੀਦਕੋਟ ਲੋਕ ਸਭਾ ਹਲਕੇ ਦੀ ਸੀਟ ਇਸ ਵਾਰ ਹੋਰ ਦਿਲਚਸਪ ਹੋਵੇਗੀ। ਕਿਉਂਕਿ ‘ਆਪ’ ਨੇ ਕਰਮਜੀਤ ਸਿੰਘ ਅਨਮੋਲ ਅਤੇ ਭਾਜਪਾ ਨੇ ਹੰਸ ਰਾਜ ਹੰਸ ਨੂੰ ਉਮੀਦਵਾਰ ਬਣਾਇਆ ਹੈ। ਇਸ ਦੇ ਨਾਲ ਹੀ ਜੇਕਰ ਫਰੀਦਕੋਟ ਲੋਕ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਅੱਜ ਫਰੀਦਕੋਟ ਵਿਖੇ ਬਾਬਾ ਫਰੀਦ ਜੀ…
