ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ 13 ਲੋਕ ਸਭਾ ਹਲਕਿਆਂ ਦੇ ਵੋਟਰਾਂ ਬਾਰੇ ਵੇਰਵੇ ਜਾਰੀ ਕੀਤੇ ਗਏ ਹਨ।
ਚੰਡੀਗੜ੍ਹ, 15 ਮਾਰਚ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਦੇ ਕੁੱਲ ਪੋਲਿੰਗ ਸਟੇਸ਼ਨਾਂ ਅਤੇ ਕੁੱਲ ਵੋਟਰਾਂ ਬਾਰੇ ਜਾਣਕਾਰੀ ਜਾਰੀ ਕੀਤੀ ਹੈ। ਉਨ੍ਹਾਂ ਦੱਸਿਆ ਕਿ 1 ਮਾਰਚ 2024 ਤੱਕ ਪੰਜਾਬ ਵਿੱਚ ਕੁੱਲ 2 ਕਰੋੜ 12 ਲੱਖ 71 ਹਜ਼ਾਰ 246 ਵੋਟਰ ਹਨ। ਇਨ੍ਹਾਂ ਵਿੱਚ 1 ਕਰੋੜ 11 ਲੱਖ 92…