ਕੇਜਰੀਵਾਲ ਦੀ ਭੈਣ ਦੇ ਖੁਲਾਸੇ ! ਕਿਹਾ, ਮੇਰੇ ਜਜ਼ਬਾਤ ਨਾਲ ਖੇਡਿਆ

ਚੰਡੀਗੜ੍ਹ: ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਆਪਣੇ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਸ਼ੇਅਰ ਕੀਤੀ ਹੈ, ਇਸ ਵੀਡੀਓ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਭੈਣ ਸਿੱਪੀ ਸ਼ਰਮਾ ਸੀਐਮ ਭਗਵੰਤ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਸਵਾਲ ਕਰ ਰਹੀ ਹੈ। ਇਸ ਵੀਡੀਓ ਵਿੱਚ ਸਿੱਪੀ ਸ਼ਰਮਾ ਦਾ ਕਹਿਣਾ ਹੈ ਕਿ ਕੇਜਰੀਵਾਲ…

Read More

ਹਿਮਾਚਲ ਪੁਲਿਸ ਹਰਿਆਣਾ ਅਤੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਨੂੰ ਸਿਖਲਾਈ ਦੇਵੇਗੀ ਕਿ ਐਨਡੀਪੀਐਸ ਮਾਮਲਿਆਂ ਦੀ ਜਾਂਚ ਕਿਵੇਂ ਕੀਤੀ ਜਾਵੇ

ਹਿਮਾਚਲ ਪੁਲਿਸ ਹਰਿਆਣਾ ਅਤੇ ਪੰਜਾਬ ਦੇ ਪੁਲਿਸ ਅਧਿਕਾਰੀਆਂ ਨੂੰ ਸਿਖਲਾਈ ਦੇਵੇਗੀ ਕਿ ਐਨਡੀਪੀਐਸ ਕੇਸਾਂ ਦੀ ਜਾਂਚ ਕਿਵੇਂ ਕੀਤੀ ਜਾਵੇ। ਪੰਜਾਬ-ਹਰਿਆਣਾ ਹਾਈਕੋਰਟ ਨੇ ਐਨਡੀਪੀਐਸ ਮਾਮਲੇ ਦੀ ਸੁਣਵਾਈ ਕਰਦਿਆਂ ਕਿਹਾ ਹੈ ਕਿ ਹਿਮਾਚਲ ਵਿੱਚ ਜਾਂਚ ਦਾ ਤਰੀਕਾ ਜ਼ਿਆਦਾ ਬਿਹਤਰ ਹੈ ਅਤੇ ਦੋਵਾਂ ਰਾਜਾਂ ਦੇ ਪੁਲਿਸ ਅਧਿਕਾਰੀਆਂ ਨੂੰ ਹਿਮਾਚਲ ਦੇ ਧਰਮਸ਼ਾਲਾ ਸਥਿਤ ਪੁਲਿਸ ਟ੍ਰੇਨਿੰਗ ਸੈਂਟਰ ਵਿੱਚ ਟ੍ਰੇਨਿੰਗ ਲਈ…

Read More

ਸੰਸਦ ਮੈਂਬਰ ਰਵਨੀਤ ਬਿੱਟੂ ਅਤੇ ਹੋਰ ਕਾਂਗਰਸੀ ਆਗੂਆਂ ਨੂੰ ਅਦਾਲਤ ਨੇ ਰਿਹਾਅ ਕਰ ਦਿੱਤਾ

ਲੁਧਿਆਣਾ: ਬੀਤੇ ਦਿਨ ਲੁਧਿਆਣਾ ਨਗਰ ਨਿਗਮ ਦੇ ਮੁੱਖ ਦਫ਼ਤਰ ਨੂੰ ਤਾਲਾ ਲਗਾਉਣ ਦੇ ਮਾਮਲੇ ਵਿੱਚ ਪੁਲਿਸ ਨੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ, ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਸਾਬਕਾ ਵਿਧਾਇਕ ਸੰਜੇ ਤਲਵਾਰ ਅਤੇ ਸਾਬਕਾ ਸੀਨੀਅਰ ਡਿਪਟੀ ਮੇਅਰ ਸ਼ਾਮ ਸੁੰਦਰ ਮਲਹੋਤਰਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਹਾਲਾਂਕਿ ਇਹ ਗ੍ਰਿਫਤਾਰੀ ਕਾਂਗਰਸੀਆਂ ਨੇ ਖੁਦ ਦਿੱਤੀ ਸੀ। ਸਾਬਕਾ ਮੰਤਰੀ ਸਾਧੂ…

Read More

ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਅਦਾਲਤ ਤੋਂ ਵੱਡਾ ਝਟਕਾ ⋆ D5 News

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਆਗੂ ਤੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਅਦਾਲਤ ਤੋਂ ਵੱਡਾ ਝਟਕਾ ਲੱਗਾ ਹੈ। ਜੰਗਲਾਤ ਘੁਟਾਲੇ ਨਾਲ ਸਬੰਧਤ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਧਰਮਸੋਤ ਨੇ ਆਪਣੇ ਵਕੀਲ ਰਾਹੀਂ ਅਦਾਲਤ ਵਿੱਚ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ, ਪਰ ਅੱਜ ਅਦਾਲਤ ਨੇ ਦਲੀਲਾਂ ਸੁਣਨ ਮਗਰੋਂ ਇਸ ਨੂੰ ਰੱਦ ਕਰ ਦਿੱਤਾ। ਪੋਸਟ ਬੇਦਾਅਵਾ…

Read More