ਮੁੱਖ ਮੰਤਰੀ ਵੱਲੋਂ 15 ਉੱਘੀਆਂ ਸ਼ਖ਼ਸੀਅਤਾਂ ਨੂੰ ਸਟੇਟ ਐਵਾਰਡਾਂ ਨਾਲ ਸਨਮਾਨਿਤ ਕੀਤਾ ਗਿਆ
ਜਲੰਧਰ : ਸੁਤੰਤਰਤਾ ਦਿਵਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਯੋਗਦਾਨ ਪਾਉਣ ਵਾਲੀਆਂ 15 ਉੱਘੀਆਂ ਸ਼ਖ਼ਸੀਅਤਾਂ ਨੂੰ ਸਟੇਟ ਐਵਾਰਡਾਂ ਨਾਲ ਸਨਮਾਨਿਤ ਕਰਨ ਤੋਂ ਇਲਾਵਾ ਤਿੰਨ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਨੂੰ ‘ਮੁੱਖ ਮੰਤਰੀ ਰਕਸ਼ਕ ਪਦਕ’ ਦੇ ਕੇ, 18 ਪੁਲਿਸ ਮੁਲਾਜ਼ਮਾਂ ਨੂੰ ਸਨਮਾਨਿਤ ਕੀਤਾ। ‘ਮੁੱਖ ਮੰਤਰੀ ਮੈਡਲ’ ਅਤੇ ਦੋ ਮੁਲਾਜ਼ਮਾਂ ਨੂੰ ਡਿਊਟੀ…