ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਲਈ ਮਕਾਨ ਉਸਾਰੀ ਦੀਆਂ ਗ੍ਰਾਂਟਾਂ ਗਬਨ ਕਰਨ ਦੇ ਮਾਮਲੇ ਵਿੱਚ ਇੱਕ ਹੋਰ ਮੁਲਜ਼ਮ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਲਈ ਮਕਾਨ ਉਸਾਰੀ ਦੀਆਂ ਗ੍ਰਾਂਟਾਂ ਗਬਨ ਕਰਨ ਦੇ ਮਾਮਲੇ ਵਿੱਚ ਇੱਕ ਹੋਰ ਮੁਲਜ਼ਮ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਸਾਲ 2011-2012 ਵਿੱਚ ਗ੍ਰਾਮ ਪੰਚਾਇਤ ਖਾਨਗਾਹ ਜ਼ਿਲ੍ਹਾ ਕਪੂਰਥਲਾ ਨੂੰ ਮਿਲੀ ਕੁੱਲ 4,95,000 ਰੁਪਏ ਦੀ ਕੇਂਦਰੀ ਗ੍ਰਾਂਟ ਵਿੱਚੋਂ 45,000 ਰੁਪਏ ਦੀ ਗ੍ਰਾਂਟ ਦਾ ਗਬਨ ਕਰਨ ਦੇ ਦੋਸ਼ ਹੇਠ ਇੱਕ ਹੋਰ ਮੁਲਜ਼ਮ ਗੁਰਦੇਵ ਸਿੰਘ ਵਾਸੀ ਪਿੰਡ ਖਾਨਗਾਹ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਫੰਡ ਉਕਤ ਪੰਚਾਇਤ ਨੂੰ ਇੰਦਰਾ ਆਵਾਸ ਯੋਜਨਾ ਤਹਿਤ ਗਰੀਬਾਂ ਅਤੇ ਬੇਘਰਿਆਂ…

Read More