CM ਕੇਜਰੀਵਾਲ ਦੀ ਨਿਆਂਇਕ ਹਿਰਾਸਤ 27 ਅਗਸਤ ਤੱਕ ਵਧਾਈ ⋆ D5 News
ਨਵੀਂ ਦਿੱਲੀ: ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਸੀਬੀਆਈ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 27 ਅਗਸਤ 2024 ਤੱਕ ਵਧਾ ਦਿੱਤੀ ਹੈ। ‘ਆਪ’ ਦੇ ਕੌਮੀ ਕਨਵੀਨਰ ਕੇਜਰੀਵਾਲ ਨੂੰ 21 ਮਾਰਚ ਨੂੰ ਕਥਿਤ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਇੱਕ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ, ਪਰ ਉਹ ਅਜੇ ਵੀ…
