ਕਾਂਗਰਸ ਸੰਸਦ ਮੈਂਬਰ ਪ੍ਰਨੀਤ ਕੌਰ ਭਾਜਪਾ ‘ਚ ਸ਼ਾਮਲ ⋆ D5 News
ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਈ ਹੈ। ਪ੍ਰਨੀਤ ਕੌਰ ਨਵੀਂ ਦਿੱਲੀ ਵਿਖੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦੀ ਮੌਜੂਦਗੀ ਵਿੱਚ ਭਾਜਪਾ ਵਿੱਚ ਸ਼ਾਮਲ ਹੋ ਗਈ ਹੈ। ਭਾਜਪਾ ਵਿਚ ਸ਼ਾਮਲ ਹੋਣ ਤੋਂ ਠੀਕ ਪਹਿਲਾਂ ਪ੍ਰਨੀਤ ਕੌਰ ਨੇ ਕਾਂਗਰਸ ਦੀ ਮੂਲ ਮੈਂਬਰਸ਼ਿਪ ਤੋਂ ਅਸਤੀਫਾ…