ਨਿਊਜ਼ੀਲੈਂਡ ਦੇ ਉਪ ਪ੍ਰਧਾਨ ਮੰਤਰੀ ਵਿੰਸਟਨ ਪੀਟਰਸ ਅਗਲੇ ਹਫ਼ਤੇ ਭਾਰਤ ਦਾ ਦੌਰਾ ਕਰਨਗੇ
ਮੁਕਤ ਵਪਾਰ ਸਮਝੌਤਾ ਪ੍ਰਭਾਵਿਤ ਹੋ ਸਕਦਾ ਹੈ ਬੋਰ-ਸਿੱਧੀ ਉਡਾਣ ਔਕਲੈਂਡ, 06 ਮਾਰਚ 2024 (ਹਰਜਿੰਦਰ ਸਿੰਘ ਬਸਿਆਲਾ): ਨਿਊਜ਼ੀਲੈਂਡ ਦੇ ਉਪ ਪ੍ਰਧਾਨ ਮੰਤਰੀ, ਵਿਦੇਸ਼ ਅਤੇ ਨਸਲੀ ਮਾਮਲਿਆਂ ਬਾਰੇ ਮੰਤਰੀ ਸ੍ਰੀ ਵਿੰਸਟਨ ਪੀਟਰਜ਼ 10 ਮਾਰਚ ਤੋਂ 13 ਮਾਰਚ, 2024 ਤੱਕ ਭਾਰਤ ਦਾ ਦੌਰਾ ਕਰਨਗੇ। ਦੌਰੇ ‘ਤੇ ਜਾ ਰਹੇ ਉਹ ਨਵੀਂ ਦਿੱਲੀ ਅਤੇ ਅਹਿਮਦਾਬਾਦ ਵਿੱਚ ਭਾਰਤ ਦੇ ਮੰਤਰੀਆਂ ਨਾਲ…